ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਸ਼ਾਨਾ ਵਿੰਨੀਆਂ ਹੈ। ਵਿਧਾਨ ਸਭਾ ਦੇ ਇਕ ਦਿੰਨਾਂ ਸੈਸ਼ਨ 'ਚ ਸਿਰਕਤ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲ-ਬਾਤ ਦੌਰਾਨ ਰਾਜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਕਾਰਜਕਾਲ ਦੌਰਾਨ ਬਹੁਤ ਘੱਟ ਸੈਸ਼ਨ ਲਗਾਏ ਨੇ ਤੇ ਹੁਣ ਉਹ ਕਿਸ ਮੂੰਹ ਨਾਲ ਮੋਕ-ਸੈਸ਼ਨ ਦੀਆਂ ਗੱਲਾਂ ਕਰਦੇ ਹਨ।