ਭਦੌੜ ਵਿਧਾਨ ਸਭਾ ਹਲਕੇ ਤੋਂ ਆਪ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਨੂੰ ਹਾਰਟ ਦੀ ਸਮੱਸਿਆ ਕਰਕੇ 22 ਸਤੰਬਰ ਨੂੰ ਲੁਧਿਆਣਾ ਦੇ DMC ਦੇ ਹੀਰੋ ਹਾਰਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।