ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਪਹੁੰਚੀ ਹਰਸਿਮਰਤ ਕੌਰ ਬਾਦਲ ਨੇ ਸੁਪਰੀਮ ਕੋਰਟ ਦੇ ਫੈਸਲੇ ਪਿੱਛੇ ਸਿੱਖ ਪੰਥ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦੱਸਿਆ ਹੈ।