ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇ ਭਾਜਪਾ ਦਾ ਆਪਰੇਸ਼ਨ ਲੋਟਸ ਫੇਲ੍ਹ ਹੁੰਦਾ ਹੈ ਤਾਂ ਕਾਂਗਰਸ ਨੂੰ ਕੀ ਘਾਟਾ ਪਵੇਗਾ। ਇੰਝ ਲੱਗਦਾ ਹੈ ਜਿਵੇਂ ਪ੍ਰਤਾਪ ਸਿੰਘ ਬਾਜਵਾ ਨੂੰ ਆਪਰੇਸ਼ਨ ਲੋਟਸ ਫੇਲ੍ਹ ਹੋਣ ਦਾ ਕੋਈ ਨੁਕਸਾਨ ਹੋ ਰਿਹਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ, ਜਿਸ ਦਾ ਪਹਿਲਾਂ ਹੀ ਜਲੂਸ ਨਿਕਲ ਚੁੱਕਾ ਹੈ। #PunjabVidhanSabhaSession #PunjabCongress #CMBhagwant Mann