CM Bhagwant Mann ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ |

2022-09-28 0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਦੀ ਸਹੂਲਤ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ ਕੀਤੀ।