Dr. Vijay singla ਵਾਂਗ Fauja Singh 'ਤੇ ਕਾਰਵਾਈ ਕਰੇ ਸਰਕਾਰ : Partap S Bajwa | OneIndia Punjabi

2022-09-29 0

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜਾ ਦਿਨ ਤੋਂ ਬਾਅਦ ਕਾਂਗਰਸ ਨੇ ਆਪ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਕਥਿਤ ਆਡੀਉ ਦਾ ਮੁੱਦਾ ਚੁੱਕਦਿਆਂ ਉਨ੍ਹਾਂ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ ਕੀਤੀ ਹੈ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਦੀ ਪੂਰੀ ਨਿਰਪੱਖ ਜਾਂਚ ਕਰਵਾਈ ਜਾਵੇ। ਬਾਜਵਾ ਨੇ ਮੰਗ ਕੀਤੀ ਕੀਤੀ ਕਿ ਡਾ. ਵਿਜੈ ਸਿੰਗਲਾ ਖਿਲਾਫ ਜੋ ਕਾਰਵਾਈ ਕੀਤੀ ਸੀ, ਉਸ ਤਰ੍ਹਾਂ ਮੰਤਰੀ ਸਰਾਰੀ ਖਿਲਾਫ ਕਾਰਵਾਈ ਕੀਤੀ ਜਾਵੇ।

Free Traffic Exchange