ਜਹਾਜ਼ ਅਗਵਾ ਮਾਮਲੇ ਦੇ 41 ਸਾਲ ਬਾਅਦ ਜੱਥੇਦਾਰ ਹਰਪ੍ਰੀਤ ਸਿੰਘ ਨੇ ਗਜਿੰਦਰ ਸਿੰਘ ਨੂੰ ਜ਼ਿੰਦਾ ਸ਼ਹੀਦ ਦਾ ਦਿੱਤਾ ਦਰਜ਼ਾ

2022-09-30 0

1981 'ਚ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਅਗਵਾ ਕਰਨ ਵਾਲੇ ਸਿੰਘਾਂ ਦੀ ਟੀਮ ਦੇ ਮੁਖੀ ਭਾਈ ਗਜਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 41 ਸਾਲ ਪੂਰੇ ਹੋਣ 'ਤੇ ਪ੍ਰਸੰਸਾ ਪੱਤਰ ਦਿੱਤਾ ਹੈ।