ਦਸਤਾਰਬੰਦੀ ਤੋਂ ਬਾਅਦ Amritpal Singh ਦੀ ਦਾਦੀ ਹੋਈ ਖੁਸ਼, ਦਿੱਤਾ ਵੱਡਾ ਬਿਆਨ | OneIndia Punjabi

2022-09-30 3

ਅੰਮ੍ਰਿਤਪਾਲ ਸਿੰਘ ਦੇ ਵਿਦੇਸ਼ ਤੋਂ ਪੰਜਾਬ ਆਉਣ ਤੋਂ ਬਾਅਦ, ਉਨ੍ਹਾਂ ਨੇ 25 ਸਤੰਬਰ ਨੂੰ ਸਿੱਖ ਰਹਿਤ ਮਰਿਯਾਦਾ ਅਨੁਸਾਰ ਅੰਮ੍ਰਿਤ ਛਕਿਆ ਅਤੇ ਬੀਤੇ ਦਿਨ, ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜੱਦੀ ਪਿੰਡ ਰੋਡੇ ਵਿੱਖੇ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਕੀਤੀ ਗਈ। ਇਸ ਸੰਬੰਧੀ ਜਦੋਂ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਜਾ ਕੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੀ ਦਾਦੀ ਨੇ ਖੁਸ਼ੀ ਜਤਾਉਂਦੇ ਹੋਏ ਕਿਹਾ, ਕਿ ਅੰਮ੍ਰਿਤਪਾਲ ਸਿੰਘ ਨੇ ਗੁਰੂਆ ਵਲੋਂ ਦੱਸੇ ਰਾਹਾਂ 'ਤੇ ਤੁਰਨ ਦੀ ਕੋਸ਼ਿਸ਼ ਨੇ ਸਾਡੇ ਪਿੰਡ ਦਾ ਅਤੇ ਸਾਡੇ ਪੂਰੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ।

Videos similaires