Navjot Sidhu ਦੀ ਰਿਹਾਈ ਲਈ Pakistan ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਅਰਦਾਸ | OneIndia Punjabi

2022-10-07 1

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੇ ਸਿਹਤਯਾਬੀ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਅਰਦਾਸ ਕੀਤੀ ਗਈ ਹੈ।ਦੱਸ ਦਈਏ ਕਿ ਕਰਤਾਰਪੁਰ ਸਾਹਿਬ ਲਾਂਘਾ ਖੁਲ੍ਹਵਾਉਣ ਲਈ ਸਿੱਧੂ ਦੀ ਵੱਡੀ ਭੁਮਿਕਾ ਮੰਨੀ ਜਾਂਦੀ ਹੈ। ਸੜਕ ਉਤੇ ਹੋਏ ਇਕ ਝਗੜੇ ਦੇ ਮਾਮਲੇ ਵਿਚ ਉਹ ਇਸ ਸਮੇਂ ਜੇਲ੍ਹ ਵਿਚ ਬੰਦ ਹਨ।

Videos similaires