Gangster Deepak Tinu ਫਰਾਰ ਮਾਮਲੇ 'ਚ ਨਾਮਜ਼ਦ, Pritpal Singh ਦਾ ਅਦਾਲਤ ਨੇ 5 ਦਿਨਾਂ ਪੁਲਿਸ ਰਿਮਾਂਡ ਵਧਾਇਆ |

2022-10-07 0

ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪਹਿਲਾਂ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ,ਇਸ ਮਗਰੋਂ ਪ੍ਰਿਤਪਾਲ ਸਿੰਘ ਨੂੰ ਮੁੜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੇਸ਼ੀ ਤੋਂ ਬਾਅਦ ਅਦਾਲਤ ਨੇ ਪ੍ਰਿਤਪਾਲ ਸਿੰਘ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਅਤੇ 12 ਅਕਤੂਬਰ ਨੂੰ ਪ੍ਰਿਤਪਾਲ ਸਿੰਘ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।