7 ਸਾਲਾਂ ਬਾਅਦ ਮਿਲੀ ਫ਼ਰਜ਼ੀ ਐਨਕਾਊਂਟਰ ਦੇ ਦੋਸ਼ੀਆਂ ਨੂੰ ਸਜ਼ਾ | OneIndia Punjabi

2022-10-11 4

ਲੁਧਿਆਣਾ ਦੇ ਜਮਾਲਪੁਰ ਵਿੱਚ ਦੋ ਸਕੇ ਭਰਾਵਾਂ ਨੂੰ ਫ਼ਰਜ਼ੀ ਇਨਕਾਊਂਟਰ ਕਰ ਮਾਰਨ ਦੇ ਦੋਸ਼ ਵਿੱਚ ਕੋਰਟ ਨੇ 2 ਪੁਲਿਸ ਮੁਲਾਜ਼ਮਾਂ ਸਣੇ ਇਕ ਅਕਾਲੀ ਆਗੂ ਨੂੰ ਉਮਰਕੈਦ ਦੀ ਸਜ਼ਾ ਸੁਣਾ ਦਿੱਤੀ ਹੈ| ਇਸ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀਆਂ ਨੂੰ 37-37 ਹਜ਼ਾਰ ਦਾ ਜ਼ੁਰਮਾਨਾ ਜਦੋਂ ਕਿ ਤੀਜੇ ਦੋਸ਼ੀ ਨੂੰ 35 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਾਇਆ ਗਿਆ ਹੈ।