ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਸੈਕਟਰ 35 ਵਿਖੇ ਪੰਜਾਬ ਰਾਜ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ ਹੋਏ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿਚ ਪੀ.ਐਸ.ਪੀ.ਸੀ.ਐਲ ਦੇ 249 ਉਮੀਦਵਾਰ ਅਤੇ ਲੋਕ ਨਿਰਮਾਣ ਵਿਭਾਗ 111 ਉਮੀਦਵਾਰ ਸਨ।