ਇੱਕ ਵਾਰ ਫ਼ਿਰ ਹੋਈ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ | OneIndia Punjabi

2022-10-12 2

ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਅੰਮ੍ਰਿਤਸਰ ਦੇ ਗੁਰੂ ਅਮਰਦਾਸ ਐਵਨਿਊ ਦੇ ਇਕ ਘਰ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਨੂੰ ਜਾ ਕੇ ਰੋਕਿਆ ਅਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨੇੜਲੇ ਗੁਰੂ ਘਰ 'ਚ ਕੀਤਾ ਗਿਆ।