SIDHU MOOSEWALA ਦਾ ਗੁਆਂਢੀ ਉਸਦੇ ਕਤਲ ਮਾਮਲੇ 'ਚ ਗ੍ਰਿਫਤਾਰ | OneIndia Punjabi

2022-10-13 0

ਮਾਨਸਾ ਪੁਲਿਸ ਨੂੰ ਸਿੱਧੂ ਕਤਲ ਕਾਂਡ 'ਚ ਲੋੜੀਂਦਾ ਵਿਅਕਤੀ ਜਗਤਾਰ ਸਿੰਘ ਮੂਸੇਵਾਲਾ ਜੋ ਕਿ ਸਿੱਧੂ ਦੇ ਹੀ ਪਿੰਡ ਮੂਸੇਵਾਲਾ ਦਾ ਰਹਿਣ ਵਾਲਾ ਹੈ ਨੂੰ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਹਵਾਈ ਅੱਡਾ, ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਨੇ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਉਕਤ ਵਿਅਕਤੀ ਸਵੇਰੇ ਦੁਬਈ ਨੂੰ ਰਵਾਨਾ ਹੋਣ ਵਾਲੀ ਫ਼ਲਾਈਟ ਰਾਹੀਂ ਦੁਬਈ ਭੱਜਣ ਦੀ ਫ਼ਿਰਾਕ 'ਚ ਸੀ |

Free Traffic Exchange

Videos similaires