ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੱਗਦਾ ਹੈ ਸ਼ਾਹੀ ਪਰਿਵਾਰ ਆਪਣੀ ਕਿਸਮਤ ਅਜ਼ਮਾਉਣ ਦੀ ਤਿਆਰੀ ਕਰ ਰਿਹਾ ਹੈ। ਹਾਲ ਹੀ ਵਿੱਚ ਪੰਜਾਬ ਲੋਕ ਕਾਂਗਰਸ ਨੂੰ ਭੰਗ ਕਰਕੇ ਭਾਜਪਾ 'ਚ ਸ਼ਾਮਿਲ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਅੱਜ ਕਲ ਕਾਫੀ ਸਰਗਰਮ ਦਿਖਾਈ ਦੇ ਰਹੇ ਹਨ |