ਨਵਾਂਸ਼ਹਿਰ ਵਿਜੀਲੈਂਸ ਵਿਭਾਗ ਨੇ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨਵਾਂਸ਼ਹਿਰ ਦੀ ਅਦਾਲਤ 'ਚ ਪੇਸ਼ ਕੀਤਾ।ਨਵਾਂਸ਼ਹਿਰ ਦੀ ਮਾਣਯੋਗ ਅਦਾਲਤ ਦੇ ਸੀ.ਜੇ.ਐਮ.ਜਗਵੀਰ ਸਿੰਘ ਮਹਿਦੀਰੱਤਾ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।