ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਨਸ਼ਿਆਂ ਦੇ ਮੁੱਦੇ 'ਤੇ ਬੋਲਦਿਆਂ ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ 'ਤੇ ਲਿਆ। ਉਹਨਾਂ ਕਿਹਾ ਪੰਜਾਬ ਵਿੱਚ ਨਸ਼ਾ ਅਸੀਂ ਨਹੀਂ ਫੈਲਾਇਆ, ਸਗੋਂ ਇਸ ਨਸ਼ੇ ਨੂੰ ਫੈਲਾਉਣ ਵਾਲਿਆਂ ਨੇ ਨਸ਼ਾ ਪੰਜਾਬ ਦੀਆਂ ਜੜ੍ਹਾਂ ਵਿੱਚ ਬੀਜ ਦਿੱਤਾ ਹੈ।