ਸਾਬਕਾ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ-ਮੰਤਰੀ ਭਗਵੰਤ ਮਾਨ 'ਤੇ ਪਲਟ ਵਾਰ ਕੀਤਾ ਹੈ | ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ਪੋਸਟ ਸਾਂਝੀ ਕਰ ਲਿਖਿਆ, ਮੈਨੂੰ ਪੰਜਾਬ ਦੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਲਈ ਭਗਵੰਤ ਮਾਨ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ |