ਫ਼ਿਲਮੀ ਅਦਾਕਾਰ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਪਹਿਲੇ ਮੁਖੀ ਸੰਦੀਪ ਸਿੰਘ ਉਰਫ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ |ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ |