ਸ਼ਰੇਆਮ ਗੋਲੀਆਂ ਚਲਾਉਣ ਦੇ ਬਾਵਜ਼ੂਦ ਵੀ ਪੁਲਿਸ ਨਹੀਂ ਕਰ ਰਹੀ ਕਾਰਵਾਈ | OneIndia Punjabi

2022-10-19 0

ਬੀਤੇ ਦਿਨ ਸੋਸ਼ਲ ਮੀਡੀਆ ਤੇ ਬੈਂਟਲੀ ਕਾਰ ਲੈਣ ਦੀ ਖੁਸ਼ੀ ਵਿਚ ਇਕ ਨੌਜਵਾਨ ਵੱਲੋਂ ਹਵਾਈ ਫਾਇਰ ਕਰਨ ਦੀ ਇਕ ਵੀਡੀਓ ਵਾਇਰਲ ਹੋਈ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁਹਾਲੀ ਪੁਲਿਸ ਹਰਕਤ 'ਚ ਆ ਕੇ ਵੀ ਖਾਲੀ ਹੱਥ ਹੈ । ਕਿਉਂਕਿ ਸ਼ਰੇਆਮ ਗੋਲੀਆਂ ਚਲਾਉਣ ਵਾਲਾ ਸ਼ੁਭਮ ਰਾਜਪੂਤ ਤਿੰਨ ਦਿਨ ਬੀਤ ਜਾਣ ਤੋਂ ਬਾਅਦ ਵੀ ਆਜ਼ਾਦ ਘੁੰਮ ਰਿਹਾ ਹੈ।

Free Traffic Exchange