ਮੁੰਬਈ ਤੋਂ ਅੰਮ੍ਰਿਤਸਰ ਜਾਣ ਵਾਲੀ ਗੋ-ਫਸਟ ਏਅਰਲਾਈਨਜ਼ ਦੀ ਉਡਾਣ ਦੋ ਘੰਟੇ ਦੀ ਦੇਰੀ ਨਾਲ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੀ। ਇਹ ਦੇਰੀ ਕਿਸੇ ਤਕਨੀਕੀ ਖਰਾਬੀ ਜਾਂ ਮੌਸਮ ਦੀ ਖਰਾਬੀ ਕਾਰਨ ਨਹੀਂ ਹੋਈ। ਦਰਅਸਲ, ਇਹ ਦੇਰੀ ਰਨਵੇ 'ਤੇ ਸਿਰਫ 12 ਟਰਾਂਜ਼ਿਟ ਯਾਤਰੀਆਂ ਕਰਕੇ ਹੋਈ |