ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਦਿੱਤਾ ਕੌਮ ਨੂੰ ਸੰਦੇਸ਼ | OneIndia Punjabi

2022-10-25 0

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਕੌਮ ਨੂੰ ਸੰਦੇਸ਼ ਦਿੱਤਾ। ਇਸ ਬਾਰ ਉਨ੍ਹਾਂ ਨੇ ਆਪਣੇ ਸੰਦੇਸ਼ ਵਿਚ ਸਿੱਖ ਕੌਮ ਨੂੰ ਇਕਜੁੱਟ ਹੋਣ ਲਈ ਕਿਹਾ।