ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਵੱਡੇ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਖੜਗੇ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਬਜਾਏ 47-ਮੈਂਬਰੀ ਕਾਂਗਰਸ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਹੈ।