Navjit Kaur ਬਣੀ Brampton ਦੀ ਪਹਿਲੀ ਦਸਤਾਰਧਾਰੀ ਸਿੱਖ ਮਹਿਲਾਂ Councillor | OneIndia Punjabi
2022-10-27
1
ਭਾਰਤੀ ਮੂਲ ਦੇ ਰਿਸ਼ੀ ਸੂਨਕ ਨੇ ਬਰਤਾਨੀਆ ਦੇ ਪਹਿਲੇ ਵਿਦੇਸ਼ੀ ਮੂਲ ਦੇ ਪ੍ਰਧਾਨ ਮੰਤਰੀ ਬਣ ਭਾਰਤ ਦਾ ਲੋਹਾ ਮਨਵਾਇਆ ਹੈ, ਉੱਥੇ ਹੀ ਕੈਨੇਡਾ ਦੇ ਬਰੈਂਪਟਨ 'ਚ ਨਵਜੀਤ ਕੌਰ ਬਰਾੜ ਨੇ ਮਿਊਂਸੀਪਲ ਕੌਂਸਲ ਦੀਆਂ ਚੋਣਾਂ 'ਚ ਜਿੱਤ ਦੇ ਝੰਡੇ ਗੱਡੇ ਹਨ।