ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ | ਕੇਜਰੀਵਾਲ ਨੇ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ 130 ਕਰੋੜ ਦੇਸ਼ ਵਾਸੀਆਂ ਵਲੋਂ ਅਪੀਲ ਕਰਦਿਆਂ ਲਿਖਿਆ ਹੈ ਕਿ ਦੇਸ਼ ਵਾਸੀਆਂ ਦੀ ਇੱਛਾ ਹੈ ਕਿ ਭਾਰਤੀ ਕਰੰਸੀ 'ਤੇ ਇੱਕ ਪਾਸੇ ਲਕਸ਼ਮੀ ਤੇ ਗਣੇਸ਼ ਦੀ ਤਸਵੀਰ ਲੱਗੇ |