ਮਨੀਸ਼ਾ ਗੁਲਾਟੀ ਨੇ ਗੁਰਮੀਤ ਰਾਮ ਰਹੀਮ ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ । ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਦਿੱਤੀ ਪੈਰੋਲ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਅਧਿਕਾਰ ਖੇਤਰ ’ਚ ਨਹੀਂ ਹੈ।