ਪੰਜਾਬ 'ਚ ਜ਼ਮੀਨ ਖਰੀਦਣ ਦਾ ਹੱਕ ਸਿਰਫ ਪੰਜਾਬੀਆਂ ਨੂੰ : AmritPal Singh | OneIndia Punjabi

2022-10-29 4

ਪੰਜਾਬ 'ਚ ਜ਼ਮੀਨ ਖਰੀਦਣ ਦਾ ਹੱਕ ਸਿਰਫ ਪੰਜਾਬੀਆਂ ਨੂੰ ਹੋਣਾ ਚਾਹੀਦਾ ਹੈ। ਇਹ ਕਹਿਣਾ ਹੈ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦਾ। ਇਸ ਤੋਂ ਇਲਾਵਾ ਅਮ੍ਰਿਤਪਾਲ ਸਿੰਘ ਨੇ ਕਈ ਹੋਰ ਮੁਦਿਆਂ ਤੇ ਵੀ ਬੇਬਾਕ ਟਿੱਪਣੀਆਂ ਕੀਤੀਆਂ ਹਨ।