ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ ਕੀਤਾ ਜਾ ਰਿਹਾ ਸਨਮਾਨਿਤ | OneIndia Punjabi
2022-10-29
2
ਪਰਾਲੀ ਨਾ ਸਾੜਣ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ, ਤੇ ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਜੋ ਪਰਾਲੀ ਨੂੰ ਨਹੀਂ ਸਾੜ ਰਹੇ ।