ਕੈਨੇਡਾ ਤੋਂ ਆਪਣੀ ਮਾਂ ਨੂੰ ਮਿਲਣ ਆਈ ਇੱਕ ਲੜਕੀ ਨੂੰ ਉਹਨਾਂ ਦੇ ਗੁਆਂਢੀਆਂ ਵੱਲੋਂ ਗੋਲੀ ਮਾਰ ਕੇ ਬੁਰੀ ਤਰਾਂ ਜਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਪਿੰਡ ਨਾਰਲਾ ਦੀ ਹੈ