ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ 'ਚੋਂ ਕੀਤਾ ਮੁਅੱਤਲ | OneIndia Punjabi

2022-11-02 2

ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਮਹਿਲਾ ਪ੍ਰਧਾਨ ਬਣੇ ਸਨ |