ਪਰਾਲੀ ਸਾੜਨ ਨਾਲ ਹੋ ਰਹੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ।