ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਵਾਰਤਾ ਕੀਤੀ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਗਏ |