ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲਾ ਸ਼ੂਟਰ ਗ੍ਰਿਫ਼ਤਾਰ | OneIndia Punjabi

2022-11-04 1

ਅੰਮ੍ਰਿਤਸਰ ਵਿੱਚ ਹਿੰਦੂ ਨੇਤਾ ਸੁਧੀਰ ਸੂਰੀ ਦੀ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਪਾਲ ਮੰਦਰ ਦੇ ਬਾਹਰ ਕੂੜੇ 'ਚ ਪਈਆਂ ਮੂਰਤੀਆਂ ਦੇ ਵਿਰੋਧ 'ਚ ਸ਼ਿਵ ਸੈਨਾ ਦੇ ਆਗੂ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸਨ। ਹਮਲਾਵਰ ਵਲੋਂ 5 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ । ਹਮਲਾਵਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।