ਧਰਨਿਆਂ ਤੋਂ ਪਰੇਸ਼ਾਨ ਇਸ ਬਜ਼ੁਰਗ ਮਹਿਲਾ ਨੇ ਸੜਕ 'ਤੇ ਬੈਠੇ ਪ੍ਰਦਰਸ਼ਨਕਾਰੀਆਂ ਖਿਲਾਫ ਜੰਮ ਕੇ ਭੜਾਸ ਕੱਢੀ। ਹਾਲਾਂਕਿ ਇਹ ਵੀਡੀਓ ਕਿੱਥੋਂ ਦਾ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ |