ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਢੀਂਡਸਾ ਨੇ ਮੈਂਬਰਾਂ ਨੂੰ ਕੀਤੀ ਇਹ ਅਪੀਲ | OneIndia Punjabi

2022-11-08 0

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅੱਜ ਅੰਮ੍ਰਿਤਸਰ ਪਹੁੰਚੇ ਤਾਂ ਉਨ੍ਹਾਂ ਨੇ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਦੇਹ ਸਰਾਂ ਗੁਰੂ ਤੇਗ ਬਹਾਦਰ ਨਿਵਾਸ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ 9 ਨਵੰਬਰ ਨੂੰ ਕੱਲ੍ਹ ਇਜਲਾਸ ਹੋ ਰਿਹਾ ਹੈ, ਜਿਸ ਵਿਚ ਕਿ ਐੱਸਜੀਪੀਸੀ ਦੇ ਪ੍ਰਧਾਨ ਦੀ ਚੋਣ ਹੋਣੀ ਹੈ |