ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਦਾ ਵੱਡਾ ਬਿਆਨ | OneIndia Punjabi

2022-11-10 0

ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ | ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਪਾ ਕੇ ਲਈ ਹੈ |