ਤਰਨਤਾਰਨ ਵਿੱਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਰਮਚਾਰੀਆਂ ਵੱਲੋਂ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਅਤੇ ਆਪਣੀਆਂ ਹੋਰ ਹੱਕੀ ਮੰਗਾਂ ਨੂੰ ਲੈ ਕੇ ਆਪਣਾ ਸੰਘਰਸ਼ ਤੇਜ਼ ਕਰਦਿਆਂ ਸੂਬੇ ਭਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।