ਕਰਤਾਰ ਸਿੰਘ ਭਿੰਡਰਾਂਵਾਲੇ ਦੇ ਪੋਤਰੇ ਨੇ ਸੰਦੀਪ ਸਿੰਘ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ | OneIndia Punjabi

2022-11-11 1

ਅੰਮ੍ਰਿਤਸਰ ਵਿੱਚ ਹਿੰਦੂ ਨੇਤਾ ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲੇ ਸੰਦੀਪ ਸਿੰਘ ਸੰਨੀ ਦੇ ਪਰਿਵਾਰ ਦੇ ਹੱਕ ਵਿਚ ਲਗਾਤਾਰ ਹੀ ਸਿੱਖ ਜਥੇਬੰਦੀਆਂ ਨਿੱਤਰ ਦੀਆਂ ਦਿਖਾਈ ਦੇ ਰਹੀਆਂ ਹਨ।