ਮਾਮਲਾ ਅੰਮ੍ਰਿਤਸਰ ਦੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਬਾਹਰ ਦਾ ਹੈ। ਜਿਥੇ ਕੁੱਛ ਭੂੰਡ ਆਸ਼ਕ ਲੜਕੀਆਂ ਨੂੰ ਪਿੱਛਲੇ ਕੁਝ ਦਿਨਾਂ ਤੋਂ ਤੰਗ ਪ੍ਰੇਸ਼ਾਨ ਕਰਦੇ ਸਨ ।