ਪਨਬੱਸ ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾ ਨੂੰ ਲੈਕੇ ਸ਼੍ਰੀ ਮੁਕਤਸਰ ਸਾਹਿਬ ਬੱਸ ਸਟੈਂਡ 'ਤੇ ਪੰਜਾਬ ਸਰਕਾਰ ਖਿਲਾਫ਼ ਧਰਨਾ ਲਗਾਇਆ ਗਿਆ।