ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਵਲੋਂ ਗਨ ਲਾਇਸੈਂਸ ਰਿਵੀਊ ਦੇ ਹੁਕਮ ਜਾਰੀ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੇ ਨਾਲ-ਨਾਲ ਕਲਾਕਾਰਾਂ 'ਤੇ ਵੀ ਸਵਾਲ ਚੁੱਕੇ ਹਨ |