ਕਿਸਾਨਾਂ ਨੇ ਅੰਮ੍ਰਿਤਸਰ ਭੰਡਾਰੀ ਪੁਲ ਸਮੇਤ ਪੰਜਾਬ ਦੀਆਂ ਚਾਰ ਹੋਰ ਜਰਨੈਲੀ ਸੜਕਾਂ ਨੂੰ ਬੰਦ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ।