ਹਰਿਆਣਾ ਦੇ ਰੋਹਤਕ ਤੋਂ ਵਿਆਹ ਕਰਵਾਉਣ ਆਏ ਤਿੰਨ ਲਾੜਿਆਂ ਦੇ ਉਸ ਵੇਲੇ ਹੋਸ਼ ਉੱਡ ਗਏ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਵਿਆਹ ਕਰਾਉਣ ਦੇ ਨਾਂ 'ਤੇ ਉਨ੍ਹਾਂ ਨਾਲ ਠੱਗੀ ਵੱਜ ਗਈ ਹੈ।