ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ। ਬਾਲੀਵੁੱਡ ਅਦਾਕਾਰ ਅਨੁਪਮ ਖੇਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ, ਜਿੱਥੇ ਉਹਨਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ