ਅੰਮ੍ਰਿਤਸਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਅਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਕੋਲੋਂ 13 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।