ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਮੌਤ | OneIndia Punjabi

2022-11-24 0

ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਹਰੀਗੜ੍ਹ ਦੇ ਨੌਜਵਾਨ ਦੀਪਇੰਦਰ ਸਿੰਘ ਉਰਫ਼ ਰੂਬੀ ਪੁੱਤਰ ਗੁਰਪ੍ਰੀਤ ਸਿੰਘ ਦੀ ਕੈਨੇਡਾ ਦੇ ਵਿਨੀਪੈਗ ਦੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ।

Free Traffic Exchange

Videos similaires