ਚੰਡੀਗੜ੍ਹ ਵੱਖਰੀ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ 10 ਏਕੜ ਜ਼ਮੀਨ ਅਲਾਟ ਕਰਨ ਵਿਰੁੱਧ ਅੱਜ ਅਕਾਲੀ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ ਕੀਤੀ।ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਹਰ ਫਰੰਟ ਤੇ ਫੇਲ ਸਾਬਿਤ ਹੋਈ ਹੈ ਤੇ ਉਨ੍ਹਾਂ ਇਸ ਦੀ ਸ਼ਿਕਾਇਤ ਪੰਜਾਬ ਦੇ ਰਾਜਪਾਲ ਨੂੰ ਕੀਤੀ ਹੈ।