ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਢਿੱਲੋਂ ਸ਼ੁੱਕਰਵਾਰ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ, ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੇਸ਼ੀ ਤੋਂ ਛੋਟ ਮੰਗੀ ਹੈ, ਜਦਕਿ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਕੌਸ਼ਲ ਅਮਰੀਕਾ 'ਚ ਹਨ, ਇਸ ਲਈ ਉਹ ਹੁਣ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋ ਸਕਦੇ।