ਸੋਨੂੰ ਰੁੜਕਾਂ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ। ਹੁਣ ਲਾਰੈਂਸ ਨਾਲ ਉਸ ਦੀਆਂ ਤਸਵੀਰਾਂ ਇੰਟਰਨੈੱਟ ਮੀਡੀਆ 'ਤੇ ਵਾਇਰਲ ਹੋਈਆਂ ਹਨ। ਇਸ ਗੱਲ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਵੀ ਹੜਕੰਪ ਮਚ ਗਿਆ ਹੈ ।