ਗੁਰੂਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ | OneIndia Punjabi
2022-12-01
1
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂਦੁਆਰਾ ਸ਼੍ਰੀ ਫਤਿਹਗੜ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ |